ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ਨਾ ਬਚਿਆ ਕੁੱਝ ਲੁਟਾਉਣ ਲਈ
ਇਨਸਾਨੀਅਤ ਦੇ ਤਰੀਕੇ ਨਾਲ ਦੇਖੋ ਕਤਲ-ਏ-ਆਮ ਦਿਖੁਗੀ
ਕਦੇ ਕਦੇ ਸ਼ਬਦ ਨਹੀ ਹੁੰਦੇ ਆਪਣਾ ਦੁੱਖ ਦੱਸਣ ਲਈ
ਬੜੇ ਫਿਰਦੇ ਨੇ ਇੱਥੇ ਨਾਮ ਮਿੱਤਰਾਂ ਦਾ ਮਟਉਣ ਨੂੰ
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
ਕਦੋਂ ਦੀਆਂ ਵਿਛਾਈਆਂ ਅੱਖਾਂ ਉਹਦੇ ਰਾਹ punjabi status ਵਿੱਚ ਮੈਂ ਲਹੂ ਨਾਲ ਧੋ ਕੇ
ਉਸਨੂੰ ਵੀ ਖੁਸ਼ ਰੱਖੀਂ ਜੋ ਨਫ਼ਰਤ ਕਰਦਾ ਸਾਡੇ ਤੋ
ਹੋਈ ਜ਼ਿੰਦਗੀ ਵੀ ਮੇਰੇ ਲਈ ਤਾਂ ਪੀੜ ਦੀਆਂ ਘੁੱਟਾਂ
ਕਿਸਦਾ ਚਿਹਰਾ ਹੁਣ ਵੇਖਾਂ ਮੈਂ, ਤੇਰਾ ਚਿਹਰਾ ਵੇਖ ਕੇ
ਨਹੀਂ ਤਾਂ ਦੇਖਿਆ ਕਦੇ ਤਿਤਰ ਬਾਜਾਂ ਅੱਗੇ ਉਡਾਰੀ ਭਰਦੇ
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ.
ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ.
ਹੁਣ ਜਿੱਥੇ ਸਾਡੀ ਔਕਾਤ, ਸਾਨੂੰ ਉਥੇ ਰੱਖਿਆ ਤੂੰ.